ਲੂਕਸ 6:27-28
ਲੂਕਸ 6:27-28 PMT
“ਪਰ ਤੁਸੀਂ ਜਿਹੜੇ ਸੁਣਦੇ ਹੋ ਉਹਨਾਂ ਨੂੰ ਮੈਂ ਆਖਦਾ ਹਾਂ, ਆਪਣੇ ਦੁਸ਼ਮਣਾਂ ਨਾਲ ਪਿਆਰ ਕਰੋ ਅਤੇ ਉਹਨਾਂ ਨਾਲ ਭਲਾ ਕਰੋ ਜਿਹੜੇ ਤੁਹਾਡੇ ਤੋਂ ਨਫ਼ਰਤ ਕਰਦੇ ਹਨ। ਉਹਨਾਂ ਨੂੰ ਅਸੀਸ ਦਿਓ ਜੋ ਤੁਹਾਨੂੰ ਸਰਾਪ ਦਿੰਦੇ ਹਨ, ਜੋ ਤੁਹਾਨੂੰ ਗਾਲਾਂ ਕੱਢਦੇ ਹਨ ਉਹਨਾਂ ਲਈ ਪ੍ਰਾਰਥਨਾ ਕਰੋ।