ਲੂਕਸ 6:29-30
ਲੂਕਸ 6:29-30 PMT
ਜੇ ਕੋਈ ਤੁਹਾਡੀ ਇੱਕ ਗੱਲ੍ਹ ਉੱਤੇ ਚਪੇੜ ਮਾਰੇ, ਤਾਂ ਉਸ ਵੱਲ ਦੂਸਰੀ ਗੱਲ੍ਹ ਵੀ ਕਰ ਦਿਓ। ਜੇ ਕੋਈ ਤੁਹਾਡੀ ਚੋਗਾ ਲੈਣਾ ਚਾਹੁੰਦਾ ਹੈ, ਤਾਂ ਉਸ ਨੂੰ ਆਪਣੀ ਕਮੀਜ਼ ਦੇਣ ਤੋਂ ਵੀ ਨਾ ਝਿਜਕੋ। ਜਦੋਂ ਵੀ ਕੋਈ ਤੁਹਾਡੇ ਤੋਂ ਕੁਝ ਮੰਗੇ ਤਾਂ ਉਸ ਨੂੰ ਦੇ ਦਿਓ ਅਤੇ ਜੇ ਕੋਈ ਤੁਹਾਡੀ ਚੀਜ਼ ਲੈ ਲਵੇ ਤਾਂ ਵਾਪਸ ਨਾ ਮੰਗੋ।