ਲੂਕਸ 7:47-48
ਲੂਕਸ 7:47-48 PMT
ਮੈਂ ਤੁਹਾਨੂੰ ਦੱਸਦਾ ਹਾਂ ਕੀ ਉਸਨੇ ਇਹ ਵੱਡਾ ਪਿਆਰ ਦਿਖਾ ਕੇ ਸਾਬਤ ਕੀਤਾ ਕਿ ਉਸਦੇ ਬਹੁਤ ਸਾਰੇ ਪਾਪ ਮਾਫ਼ ਹੋ ਗਏ ਹਨ। ਪਰ ਜਿਸ ਦਾ ਥੋੜ੍ਹਾ ਮਾਫ਼ ਹੁੰਦਾ ਹੈ ਉਹ ਥੋੜ੍ਹਾ ਜਿਹਾ ਪਿਆਰ ਦਿਖਾਉਂਦਾ ਹੈ।” ਤਦ ਯਿਸ਼ੂ ਨੇ ਉਸ ਔਰਤ ਨੂੰ ਕਿਹਾ, “ਤੇਰੇ ਪਾਪ ਮਾਫ਼ ਕਰ ਦਿੱਤੇ ਗਏ ਹਨ।”