ਮੱਤੀਯਾਹ 14:18-19
ਮੱਤੀਯਾਹ 14:18-19 PMT
ਤਾਂ ਯਿਸ਼ੂ ਬੋਲੇ, “ਉਹਨਾਂ ਨੂੰ ਇੱਥੇ ਮੇਰੇ ਕੋਲ ਲਿਆਓ।” ਅਤੇ ਯਿਸ਼ੂ ਨੇ ਲੋਕਾਂ ਨੂੰ ਘਾਹ ਉੱਤੇ ਬੈਠਣ ਦਾ ਹੁਕਮ ਦਿੱਤਾ। ਤਦ ਉਸਨੇ ਪੰਜ ਰੋਟੀਆਂ ਅਤੇ ਦੋ ਮੱਛੀਆਂ ਲੈ ਕੇ ਸਵਰਗ ਵੱਲ ਵੇਖ ਕੇ ਪਰਮੇਸ਼ਵਰ ਦਾ ਧੰਨਵਾਦ ਕੀਤਾ ਅਤੇ ਰੋਟੀਆ ਤੋੜੀਆਂ। ਤਦ ਉਹਨਾਂ ਨੇ ਚੇਲਿਆਂ ਨੂੰ ਦੇ ਦਿੱਤੀਆਂ ਅਤੇ ਚੇਲਿਆਂ ਨੇ ਲੋਕਾਂ ਨੂੰ ਦੇ ਦਿੱਤੀਆਂ।