ਮੱਤੀਯਾਹ 22:37-39
ਮੱਤੀਯਾਹ 22:37-39 PMT
ਯਿਸ਼ੂ ਨੇ ਜਵਾਬ ਦਿੱਤਾ: “ ‘ਤੁਸੀਂ ਪ੍ਰਭੂ, ਆਪਣੇ ਪਰਮੇਸ਼ਵਰ ਨੂੰ ਆਪਣੇ ਸਾਰੇ ਦਿਲ ਨਾਲ, ਆਪਣੇ ਸਾਰੀ ਜਾਨ ਨਾਲ, ਅਤੇ ਆਪਣੀ ਸਾਰੀ ਸਮਝ ਨਾਲ ਪਿਆਰ ਕਰੋ।’ ਇਹੀ ਪਹਿਲਾਂ ਅਤੇ ਵੱਡਾ ਹੁਕਮ ਹੈ। ਦੂਜੀ ਇਸ ਤਰ੍ਹਾ ਹੈ: ‘ਕਿ ਤੁਸੀਂ ਆਪਣੇ ਗੁਆਂਢੀ ਨੂੰ ਆਪਣੇ ਵਾਂਗ ਪਿਆਰ ਕਰੋ।’