ਮੱਤੀਯਾਹ 24:9-11
ਮੱਤੀਯਾਹ 24:9-11 PMT
“ਫਿਰ ਤੁਹਾਨੂੰ ਸਤਾਇਆ ਜਾਵੇਗਾ ਅਤੇ ਤੁਹਾਨੂੰ ਮਾਰ ਦਿੱਤਾ ਜਾਵੇਗਾ, ਅਤੇ ਮੇਰੇ ਨਾਮ ਕਾਰਨ ਸਾਰੇ ਲੋਕ ਤੁਹਾਨੂੰ ਨਫ਼ਰਤ ਕਰਨਗੀਆਂ। ਉਸ ਸਮੇਂ ਬਹੁਤ ਸਾਰੇ ਲੋਕ ਵਿਸ਼ਵਾਸ ਤੋਂ ਮੁੜੇ ਜਾਣਗੇ ਅਤੇ ਹਰ ਇੱਕ ਨਾਲ ਵਿਸ਼ਵਾਸਘਾਤ ਕਰਨਗੇ, ਅਤੇ ਇੱਕ ਦੂਸਰੇ ਨਾਲ ਨਫ਼ਰਤ ਕਰਨਗੇ, ਅਤੇ ਬਹੁਤ ਸਾਰੇ ਝੂਠੇ ਨਬੀ ਉੱਠਣਗੇ ਅਤੇ ਬਹੁਤਿਆਂ ਨੂੰ ਭਰਮਾ ਲੈਣਗੇ।