ਮਾਰਕਸ 10:52
ਮਾਰਕਸ 10:52 PMT
ਯਿਸ਼ੂ ਨੇ ਕਿਹਾ, “ਜਾ, ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ।” ਤੁਰੰਤ ਹੀ ਉਹ ਵੇਖਣ ਲੱਗਾ ਅਤੇ ਰਾਹ ਵਿੱਚ ਯਿਸ਼ੂ ਦੇ ਮਗਰ ਤੁਰ ਪਿਆ।