YouVersion Logo
Search Icon

ਮਾਰਕਸ 10:6-8

ਮਾਰਕਸ 10:6-8 PMT

ਪਰ ਸ੍ਰਿਸ਼ਟੀ ਦੀ ਸ਼ੁਰੂਆਤ ਵਿੱਚ ਪਰਮੇਸ਼ਵਰ ਨੇ ਉਹਨਾਂ ਨੂੰ ‘ਨਰ ਅਤੇ ਨਾਰੀ,’ ਕਰਕੇ ਬਣਾਇਆ। ‘ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾਂ, ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ। ਇਸ ਲਈ ਹੁਣ ਉਹ ਦੋ ਨਹੀਂ, ਪਰ ਇੱਕ ਸਰੀਰ ਹਨ।’