ਮਾਰਕਸ 12:17
ਮਾਰਕਸ 12:17 PMT
ਤਦ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਫਿਰ ਜਿਹੜੀਆਂ ਚੀਜ਼ਾ ਕੈਸਰ ਦੀਆ ਹਨ ਕੈਸਰ ਨੂੰ ਦਿਓ, ਅਤੇ ਜਿਹੜੀਆਂ ਪਰਮੇਸ਼ਵਰ ਦੀਆਂ ਹਨ ਉਹ ਪਰਮੇਸ਼ਵਰ ਨੂੰ ਦਿਓ।” ਅਤੇ ਉਹ ਉਸ ਤੋਂ ਹੈਰਾਨ ਹੋ ਗਏ।