ਮਾਰਕਸ 12:29-31
ਮਾਰਕਸ 12:29-31 PMT
ਯਿਸ਼ੂ ਨੇ ਜਵਾਬ ਦਿੱਤਾ, “ਸਭ ਤੋਂ ਮਹੱਤਵਪੂਰਣ ਇਹ ਹੈ: ‘ਹੇ ਇਸਰਾਏਲੀਓ, ਸੁਣੋ: ਸਾਡਾ ਪ੍ਰਭੂ ਪਰਮੇਸ਼ਵਰ, ਇੱਕ ਪ੍ਰਭੂ ਹੈ। ਤੁਸੀਂ ਪ੍ਰਭੂ ਆਪਣੇ ਪਰਮੇਸ਼ਵਰ ਨੂੰ ਆਪਣੇ ਸਾਰੇ ਦਿਲ ਨਾਲ, ਆਪਣੀ ਸਾਰੀ ਜਾਨ ਨਾਲ, ਆਪਣੇ ਸਾਰੀ ਸਮਝ ਨਾਲ ਅਤੇ ਆਪਣੀ ਸਾਰੀ ਤਾਕਤ ਨਾਲ ਪਿਆਰ ਕਰੋ।’ ਦੂਜੀ ਜ਼ਰੂਰੀ ਆਗਿਆ ਇਹ ਹੈ: ‘ਆਪਣੇ ਗੁਆਂਢੀ ਨੂੰ ਆਪਣੇ ਵਾਂਗ ਪਿਆਰ ਕਰੋ।’ ਇਨ੍ਹਾਂ ਨਾਲੋਂ ਵੱਡਾ ਕੋਈ ਹੁਕਮ ਨਹੀਂ ਹੈ।”