ਮਾਰਕਸ 12:41-42
ਮਾਰਕਸ 12:41-42 PMT
ਯਿਸ਼ੂ ਉਸ ਜਗ੍ਹਾ ਦੇ ਬਿਲਕੁਲ ਕੋਲ ਬੈਠ ਗਿਆ ਜਿੱਥੇ ਚੜ੍ਹਾਵੇ ਚੜ੍ਹਾਏ ਗਏ ਸਨ ਅਤੇ ਭੀੜ ਨੂੰ ਆਪਣੇ ਪੈਸੇ ਹੈਕਲ ਦੇ ਖਜ਼ਾਨੇ ਵਿੱਚ ਪਾਉਂਦੇ ਵੇਖਿਆ। ਬਹੁਤ ਸਾਰੇ ਅਮੀਰ ਲੋਕਾਂ ਨੇ ਭਾਰੀ ਰਕਮਾਂ ਭੇਂਟ ਵਿੱਚ ਚੜ੍ਹਾਉਂਦੇ ਵੇਖਿਆ। ਪਰ ਇੱਕ ਗਰੀਬ ਵਿਧਵਾ ਆਈ ਅਤੇ ਉਸ ਨੇ ਤਾਂਬੇ ਦੇ ਦੋ ਬਹੁਤ ਛੋਟੇ ਸਿੱਕੇ ਪਾਏ, ਜਿਸ ਦੀ ਕੀਮਤ ਬਹੁਤ ਘੱਟ ਸੀ।