ਮਾਰਕਸ 13:24-25
ਮਾਰਕਸ 13:24-25 PMT
“ਪਰ ਉਹਨਾਂ ਦਿਨਾਂ ਵਿੱਚ, ਇਸ ਪਰੇਸ਼ਾਨੀ ਦੇ ਬਾਅਦ, “ ‘ਸੂਰਜ ਹਨੇਰਾ ਹੋ ਜਾਵੇਗਾ, ਅਤੇ ਚੰਦਰਮਾ ਆਪਣੀ ਰੋਸ਼ਨੀ ਨਹੀਂ ਦੇਵੇਗਾ; ਤਾਰੇ ਅਕਾਸ਼ ਤੋਂ ਡਿੱਗ ਪੈਣਗੇ, ਅਤੇ ਅਕਾਸ਼ ਦੀ ਤਾਕਤਾਂ ਹਿਲਾਈਆਂ ਜਾਣਗੀਆਂ।’