ਮਾਰਕਸ 14:23-24
ਮਾਰਕਸ 14:23-24 PMT
ਫਿਰ ਉਸ ਨੇ ਇੱਕ ਪਿਆਲਾ ਲਿਆ, ਅਤੇ ਪਰਮੇਸ਼ਵਰ ਦਾ ਧੰਨਵਾਦ ਕਰਕੇ, ਉਸਨੇ ਉਹਨਾਂ ਨੂੰ ਦਿੱਤਾ ਅਤੇ ਉਹਨਾਂ ਸਾਰਿਆਂ ਨੇ ਇਸ ਵਿੱਚੋਂ ਪੀਤਾ। “ਇਹ ਮੇਰੇ ਲਹੂ ਵਿੱਚ ਵਾਚਾ ਹੈ, ਜਿਹੜਾ ਕਿ ਬਹੁਤਿਆਂ ਦੇ ਲਈ ਵਹਾਇਆ ਜਾਂਦਾ ਹੈ,” ਉਸਨੇ ਉਹਨਾਂ ਨੂੰ ਕਿਹਾ।