ਮਾਰਕਸ 4:39-40
ਮਾਰਕਸ 4:39-40 PMT
ਯਿਸ਼ੂ ਨੇ ਉੱਠ ਕੇ, ਤੂਫਾਨ ਨੂੰ ਝਿੜਕਿਆ ਅਤੇ ਲਹਿਰਾਂ ਨੂੰ ਆਗਿਆ ਦਿੱਤੀ, “ਚੁੱਪ ਹੋ ਜਾਓ! ਸ਼ਾਂਤ ਰਹੋ!” ਤਦ ਤੂਫਾਨ ਰੁਕ ਗਿਆ ਅਤੇ ਉੱਥੇ ਵੱਡੀ ਸ਼ਾਂਤੀ ਹੋ ਗਈ। ਯਿਸ਼ੂ ਨੇ ਆਪਣੇ ਚੇਲਿਆਂ ਨੂੰ ਪੁਛਿਆ, “ਤੁਸੀਂ ਇੰਨ੍ਹਾ ਡਰੇ ਹੋਏ ਕਿਉਂ ਹੋ? ਕੀ ਤੁਹਾਨੂੰ ਅਜੇ ਵੀ ਵਿਸ਼ਵਾਸ ਨਹੀਂ ਹੈ?”