YouVersion Logo
Search Icon

ਮਾਰਕਸ 5:25-26

ਮਾਰਕਸ 5:25-26 PMT

ਅਤੇ ਉੱਥੇ ਇੱਕ ਔਰਤ ਵੀ ਸੀ ਜਿਸ ਨੂੰ ਬਾਰ੍ਹਾਂ ਸਾਲਾਂ ਤੋਂ ਲਹੂ ਵਗਣ ਦੀ ਬਿਮਾਰੀ ਸੀ। ਉਸਨੇ ਬਹੁਤ ਸਾਰੇ ਡਾਕਟਰਾਂ ਦੀ ਦੇਖ-ਰੇਖ ਵਿੱਚ ਬਹੁਤ ਵੱਡਾ ਦੁੱਖ ਝੱਲਿਆ ਸੀ ਅਤੇ ਉਸਦੇ ਕੋਲ ਜੋ ਕੁਝ ਵੀ ਸੀ ਉਸਨੇ ਆਪਣੇ ਇਲਾਜ ਲਈ ਖਰਚ ਦਿੱਤਾ ਸੀ, ਫਿਰ ਵੀ ਚੰਗੀ ਹੋਣ ਦੀ ਬਜਾਏ ਉਹ ਵਿਗੜਦੀ ਗਈ।