ਮਾਰਕਸ 5:35-36
ਮਾਰਕਸ 5:35-36 PMT
ਜਦੋਂ ਯਿਸ਼ੂ ਅਜੇ ਬੋਲ ਹੀ ਰਿਹੇ ਸੀ, ਕੁਝ ਲੋਕ ਜਾਇਰੂਸ ਦੇ ਘਰੋਂ ਆਏ ਜੋ ਪ੍ਰਾਰਥਨਾ ਸਥਾਨ ਦੇ ਆਗੂ ਸੀ, ਉਹਨਾਂ ਨੇ ਕਿਹਾ, “ਤੁਹਾਡੀ ਧੀ ਮਰ ਗਈ ਹੈ। ਗੁਰੂ ਨੂੰ ਹੁਣ ਪਰੇਸ਼ਾਨ ਕਰਨ ਦੀ ਕੀ ਲੋੜ ਹੈ?” ਉਹਨਾਂ ਦੀ ਗੱਲ ਸੁਣ ਕੇ ਯਿਸ਼ੂ ਨੇ ਅਣਸੁਣੀ ਕਰਕੇ ਯਿਸ਼ੂ ਨੇ ਪ੍ਰਾਰਥਨਾ ਸਥਾਨ ਦੇ ਆਗੂ ਨੂੰ ਕਿਹਾ, “ਡਰੋ ਨਾ; ਕੇਵਲ ਵਿਸ਼ਵਾਸ ਕਰੋ।”