YouVersion Logo
Search Icon

ਮਾਰਕਸ 5:8-9

ਮਾਰਕਸ 5:8-9 PMT

ਕਿਉਂਕਿ ਯਿਸ਼ੂ ਨੇ ਉਸ ਨੂੰ ਕਿਹਾ ਸੀ, “ਹੇ ਅਸ਼ੁੱਧ ਆਤਮਾ, ਤੂੰ ਇਸ ਮਨੁੱਖ ਤੋਂ ਬਾਹਰ ਆ ਜਾ!” ਤਦ ਯਿਸ਼ੂ ਨੇ ਉਸ ਨੂੰ ਪੁੱਛਿਆ, “ਤੇਰਾ ਨਾਮ ਕੀ ਹੈ?” ਉਸਨੇ ਜਵਾਬ ਦਿੱਤਾ, “ਮੇਰਾ ਨਾਮ ਫੌਜ ਹੈ, ਕਿਉਂਕਿ ਅਸੀਂ ਬਹੁਤ ਸਾਰੇ ਹਾਂ।”