ਮਾਰਕਸ 6:41-43
ਮਾਰਕਸ 6:41-43 PMT
ਪੰਜ ਰੋਟੀਆਂ ਅਤੇ ਦੋ ਮੱਛੀਆਂ ਲਈਆਂ ਅਤੇ ਸਵਰਗ ਵੱਲ ਵੇਖ ਕੇ ਪਰਮੇਸ਼ਵਰ ਦਾ ਧੰਨਵਾਦ ਕੀਤਾ ਅਤੇ ਰੋਟੀਆਂ ਤੋੜ ਦਿੱਤੀਆਂ। ਤਦ ਉਸਨੇ ਉਹਨਾਂ ਨੂੰ ਲੋਕਾਂ ਵਿੱਚ ਵੰਡਣ ਲਈ ਆਪਣੇ ਚੇਲਿਆਂ ਨੂੰ ਦੇ ਦਿੱਤਾ। ਉਸਨੇ ਉਹਨਾਂ ਦੋਵਾਂ ਮੱਛੀਆਂ ਨੂੰ ਉਹਨਾਂ ਸਾਰਿਆਂ ਵਿੱਚ ਵੰਡ ਦਿੱਤਾ। ਉਹਨਾਂ ਸਾਰਿਆਂ ਨੇ ਖਾਧਾ ਅਤੇ ਸੰਤੁਸ਼ਟ ਹੋ ਗਏ, ਅਤੇ ਚੇਲਿਆਂ ਨੇ ਬਾਰ੍ਹਾਂ ਟੋਕਰੀਆਂ ਰੋਟੀ ਅਤੇ ਮੱਛੀ ਦੇ ਟੁਕੜੇ ਦੀ ਚੱਕੀ।