ਮਾਰਕਸ 8:37-38
ਮਾਰਕਸ 8:37-38 PMT
ਜਾਂ ਕੋਈ ਆਪਣੀ ਜਾਨ ਦੇ ਬਦਲੇ ਕੀ ਦੇ ਸਕਦਾ ਹੈ? ਜੇ ਕੋਈ ਮੈਥੋਂ ਅਤੇ ਮੇਰੇ ਸ਼ਬਦਾਂ ਤੋਂ ਇਸ ਵਿਭਚਾਰੀ ਅਤੇ ਪਾਪੀ ਪੀੜ੍ਹੀ ਵਿੱਚ ਸ਼ਰਮਿੰਦਾ ਹੁੰਦਾ ਹੈ, ਮਨੁੱਖ ਦਾ ਪੁੱਤਰ ਉਹਨਾਂ ਤੋਂ ਸ਼ਰਮਿੰਦਾ ਹੋਵੇਗਾ ਜਦੋਂ ਉਹ ਪਵਿੱਤਰ ਦੂਤਾਂ ਨਾਲ ਆਪਣੇ ਪਿਤਾ ਦੀ ਮਹਿਮਾ ਵਿੱਚ ਵਾਪਸ ਆਉਣਗੇ।”