ਫਿਲਿਪੀਆਂ 1:9-10
ਫਿਲਿਪੀਆਂ 1:9-10 PCB
ਅਤੇ ਇਹ ਮੇਰੀ ਪ੍ਰਾਰਥਨਾ ਹੈ: ਕਿ ਤੁਹਾਡਾ ਪਿਆਰ ਗਿਆਨ ਅਤੇ ਸੂਝ ਦੀ ਡੂੰਘਾਈ ਵਿੱਚ ਵੱਧ ਤੋਂ ਵੱਧ ਹੋਵੇ, ਤਾਂ ਜੋ ਤੁਸੀਂ ਇਹ ਸਮਝ ਸਕੋ ਕਿ ਮਸੀਹ ਦੇ ਵਾਪਸ ਆਉਣ ਦੇ ਦਿਨ ਲਈ ਸਭ ਤੋਂ ਉੱਤਮ ਕੀ ਹੈ ਅਤੇ ਜੋ ਤੁਹਾਨੂੰ ਸ਼ੁੱਧ ਅਤੇ ਨਿਰਦੋਸ਼ ਕਰ ਸਕੇ।