ਫਿਲਿਪੀਆਂ 3:10-11
ਫਿਲਿਪੀਆਂ 3:10-11 PCB
ਮੈਂ ਮਸੀਹ ਨੂੰ ਜਾਣਨਾ ਚਾਹੁੰਦਾ ਹਾਂ, ਹਾਂ ਮੈਂ ਉਸ ਦੇ ਜੀ ਉੱਠਣ ਦੀ ਸਮਰੱਥਾ ਨੂੰ ਅਤੇ ਉਸ ਦੇ ਦੁੱਖਾਂ ਵਿੱਚ ਭਾਗੀਦਾਰੀਤਾ ਨੂੰ ਜਾਣ ਲਵਾਂ, ਉਸ ਦੀ ਮੌਤ ਵਿੱਚ ਉਸ ਦੇ ਵਰਗਾ ਬਣਾ, ਅਤੇ ਮੈਂ ਕਿਵੇਂ ਨਾ ਕਿਵੇਂ ਮੁਰਦਿਆਂ ਵਿੱਚੋਂ ਜੀ ਉੱਠਣ ਦੀ ਪ੍ਰਾਪਤੀ ਕਰ ਜਾਂਵਾਂ।





