YouVersion Logo
Search Icon

ਰੋਮਿਆਂ 7:25

ਰੋਮਿਆਂ 7:25 PCB

ਪਰਮੇਸ਼ਵਰ ਦਾ ਧੰਨਵਾਦ ਕਰੋ, ਜਿਹੜਾ ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਰਾਹੀਂ ਸਾਨੂੰ ਬਚਾਉਂਦਾ ਹੈ! ਇਸ ਲਈ ਮੈਂ ਆਪਣੇ ਮਨ ਵਿੱਚ ਪਰਮੇਸ਼ਵਰ ਦੀ ਬਿਵਸਥਾ ਦਾ ਇੱਕ ਗੁਲਾਮ ਹਾਂ, ਪਰ ਮੇਰੇ ਪਾਪੀ ਸਰੀਰ ਵਿੱਚ ਮੈਂ ਪਾਪ ਦੇ ਨੇਮ ਦਾ ਗੁਲਾਮ ਹਾਂ।

Video for ਰੋਮਿਆਂ 7:25

Free Reading Plans and Devotionals related to ਰੋਮਿਆਂ 7:25