YouVersion Logo
Search Icon

ਲੂਕਾ 10:41-42

ਲੂਕਾ 10:41-42 PSB

ਪ੍ਰਭੂ ਨੇ ਉਸ ਨੂੰ ਉੱਤਰ ਦਿੱਤਾ,“ਮਾਰਥਾ, ਮਾਰਥਾ, ਤੂੰ ਬਹੁਤੀਆਂ ਗੱਲਾਂ ਦੀ ਚਿੰਤਾ ਕਰਦੀ ਅਤੇ ਘਬਰਾਉਂਦੀ ਹੈਂ। ਪਰ ਇੱਕੋ ਗੱਲ ਜ਼ਰੂਰੀ ਹੈ; ਮਰਿਯਮ ਨੇ ਤਾਂ ਉਸ ਉੱਤਮ ਹਿੱਸੇ ਨੂੰ ਚੁਣਿਆ ਹੈ ਜੋ ਉਸ ਤੋਂ ਖੋਹਿਆ ਨਾ ਜਾਵੇਗਾ।”