ਲੂਕਾ 18:4-5
ਲੂਕਾ 18:4-5 PSB
ਕੁਝ ਸਮੇਂ ਤੱਕ ਤਾਂ ਉਸ ਨੇ ਨਾ ਚਾਹਿਆ, ਪਰ ਬਾਅਦ ਵਿੱਚ ਉਸ ਨੇ ਮਨ ਵਿੱਚ ਕਿਹਾ, ‘ਭਾਵੇਂ ਕਿ ਮੈਂ ਪਰਮੇਸ਼ਰ ਤੋਂ ਨਹੀਂ ਡਰਦਾ ਅਤੇ ਨਾ ਹੀ ਕਿਸੇ ਮਨੁੱਖ ਦੀ ਪਰਵਾਹ ਕਰਦਾ ਹਾਂ; ਫਿਰ ਵੀ, ਕਿਉਂਕਿ ਇਹ ਵਿਧਵਾ ਮੈਨੂੰ ਪਰੇਸ਼ਾਨ ਕਰਦੀ ਹੈ, ਮੈਂ ਇਸ ਨੂੰ ਨਿਆਂ ਦਿਆਂਗਾ। ਕਿਤੇ ਅਜਿਹਾ ਨਾ ਹੋਵੇ ਕਿ ਇਹ ਬਾਰ-ਬਾਰ ਆ ਕੇ ਮੈਨੂੰ ਅਕਾ ਦੇਵੇ’।”