ਲੂਕਾ 4:18-19
ਲੂਕਾ 4:18-19 PSB
ਪ੍ਰਭੂ ਦਾ ਆਤਮਾ ਮੇਰੇ ਉੱਤੇ ਹੈ, ਕਿਉਂਕਿ ਉਸ ਨੇ ਗਰੀਬਾਂ ਨੂੰ ਖੁਸ਼ਖ਼ਬਰੀ ਸੁਣਾਉਣ ਲਈ ਮੈਨੂੰ ਮਸਹ ਕੀਤਾ ਹੈ। ਉਸ ਨੇ ਮੈਨੂੰ ਭੇਜਿਆ ਕਿ ਬੰਦੀਆਂ ਨੂੰ ਛੁਟਕਾਰੇ ਦਾ ਅਤੇ ਅੰਨ੍ਹਿਆਂ ਨੂੰ ਦ੍ਰਿਸ਼ਟੀ ਪਾਉਣ ਦਾ ਪ੍ਰਚਾਰ ਕਰਾਂ ਅਤੇ ਸਤਾਏ ਹੋਇਆਂ ਨੂੰ ਛੁਡਾਵਾਂ ਅਤੇ ਪ੍ਰਭੂ ਦੀ ਕਿਰਪਾ ਦੇ ਸਾਲ ਦਾ ਪ੍ਰਚਾਰ ਕਰਾਂ।