ਲੂਕਾ 7:47-48
ਲੂਕਾ 7:47-48 PSB
ਇਸ ਕਰਕੇ ਮੈਂ ਤੈਨੂੰ ਕਹਿੰਦਾ ਹਾਂ ਕਿ ਇਸ ਦੇ ਪਾਪ ਜੋ ਬਹੁਤ ਹਨ ਮਾਫ਼ ਕੀਤੇ ਗਏ, ਕਿਉਂਕਿ ਇਸ ਨੇ ਜ਼ਿਆਦਾ ਪਿਆਰ ਕੀਤਾ। ਪਰ ਜਿਸ ਨੂੰ ਥੋੜ੍ਹਾ ਮਾਫ਼ ਕੀਤਾ ਗਿਆ ਉਹ ਥੋੜ੍ਹਾ ਪਿਆਰ ਕਰਦਾ ਹੈ।” ਫਿਰ ਉਸ ਨੇ ਔਰਤ ਨੂੰ ਕਿਹਾ,“ਤੇਰੇ ਪਾਪ ਮਾਫ਼ ਹੋਏ।”