ਲੂਕਾ 7:7-9
ਲੂਕਾ 7:7-9 PSB
ਇਸੇ ਕਰਕੇ ਮੈਂ ਆਪਣੇ ਆਪ ਨੂੰ ਤੇਰੇ ਕੋਲ ਆਉਣ ਦੇ ਯੋਗ ਨਾ ਸਮਝਿਆ। ਪਰ ਤੂੰ ਕੇਵਲ ਵਚਨ ਹੀ ਕਹਿ ਦੇ ਤਾਂ ਮੇਰਾ ਸੇਵਕ ਚੰਗਾ ਹੋ ਜਾਵੇਗਾ। ਕਿਉਂਕਿ ਮੈਂ ਵੀ ਹਕੂਮਤ ਦੇ ਅਧੀਨ ਇੱਕ ਮਨੁੱਖ ਹਾਂ ਅਤੇ ਸਿਪਾਹੀ ਮੇਰੇ ਅਧੀਨ ਹਨ। ਮੈਂ ਇੱਕ ਨੂੰ ਕਹਿੰਦਾ ਹਾਂ, ‘ਜਾ’ ਤਾਂ ਉਹ ਜਾਂਦਾ ਹੈ ਅਤੇ ਦੂਜੇ ਨੂੰ, ‘ਆ’ ਤਾਂ ਉਹ ਆਉਂਦਾ ਹੈ ਅਤੇ ਆਪਣੇ ਸੇਵਕ ਨੂੰ, ‘ਇਹ ਕਰ’ ਤਾਂ ਉਹ ਕਰਦਾ ਹੈ।” ਇਹ ਸੁਣ ਕੇ ਯਿਸੂ ਉਸ 'ਤੇ ਹੈਰਾਨ ਹੋਇਆ ਅਤੇ ਆਪਣੇ ਪਿੱਛੇ ਆਉਂਦੀ ਭੀੜ ਵੱਲ ਮੁੜ ਕੇ ਕਿਹਾ,“ਮੈਂ ਤੁਹਾਨੂੰ ਕਹਿੰਦਾ ਹਾਂ, ਮੈਂ ਇਸਰਾਏਲ ਕੌਮ ਵਿੱਚ ਵੀ ਐਨਾ ਵੱਡਾ ਵਿਸ਼ਵਾਸ ਨਹੀਂ ਵੇਖਿਆ।”