ਲੂਕਾ 8:25
ਲੂਕਾ 8:25 PSB
ਫਿਰ ਉਸ ਨੇ ਉਨ੍ਹਾਂ ਨੂੰ ਕਿਹਾ,“ਤੁਹਾਡਾ ਵਿਸ਼ਵਾਸ ਕਿੱਥੇ ਹੈ?” ਤਦ ਉਹ ਡਰ ਗਏ ਅਤੇ ਹੈਰਾਨ ਹੋ ਕੇ ਇੱਕ ਦੂਜੇ ਨੂੰ ਕਹਿਣ ਲੱਗੇ, “ਆਖਰ ਇਹ ਕੌਣ ਹੈ ਜੋ ਹਵਾ ਅਤੇ ਪਾਣੀ ਨੂੰ ਵੀ ਹੁਕਮ ਦਿੰਦਾ ਹੈ ਅਤੇ ਉਹ ਉਸ ਦੀ ਮੰਨਦੇ ਹਨ?”