ਉਤਪਤ 14:18-19
ਉਤਪਤ 14:18-19 PERV
ਸਾਲੇਮ ਦਾ ਰਾਜਾ, ਮਲਕਿ-ਸਿਦਕ ਵੀ ਅਬਰਾਮ ਨੂੰ ਮਿਲਣ ਲਈ ਗਿਆ। ਮਲਕਿ-ਸਿਦਕ ਸਰਬ ਉੱਚ ਪਰਮੇਸ਼ੁਰ ਦਾ ਜਾਜਕ ਸੀ। ਮਲਕਿ-ਸਿਦਕ ਰੋਟੀ ਤੇ ਮੈਅ ਲੈ ਕੇ ਆਇਆ। ਮਲਕਿ-ਸਿਦਕ ਨੇ ਅਬਰਾਮ ਨੂੰ ਅਸੀਸ ਦਿੱਤੀ ਅਤੇ ਆਖਿਆ, “ਅਬਰਾਮ, ਸਰਬ ਉੱਚ ਪਰਮੇਸ਼ੁਰ ਤੈਨੂੰ ਅਸੀਸ ਦੇਵੇ। ਪਰਮੇਸ਼ੁਰ ਨੇ ਅਕਾਸ਼ ਤੇ ਧਰਤੀ ਨੂੰ ਸਾਜਿਆ।