YouVersion Logo
Search Icon

ਯੂਹੰਨਾ ਦੀ ਇੰਜੀਲ 2:15-16

ਯੂਹੰਨਾ ਦੀ ਇੰਜੀਲ 2:15-16 PERV

ਯਿਸੂ ਨੇ ਰੱਸੀਆਂ ਦੇ ਕੁਝ ਟੋਟਿਆਂ ਦਾ ਇੱਕ ਹੰਟਰ ਬਣਾਇਆ ਅਤੇ ਉਸ ਨਾਲ ਇਨ੍ਹਾਂ ਸਾਰੇ ਬੰਦਿਆਂ, ਡੰਗਰਾਂ ਅਤੇ ਭੇਡਾਂ ਨੂੰ ਮੰਦਰ ਚੋਂ ਬਾਹਰ ਕੱਢ ਦਿੱਤਾ। ਯਿਸੂ ਨੇ ਵਪਾਰੀਆਂ ਦੇ ਮੇਜ਼ ਉਲਟਾ ਦਿੱਤੇ ਅਤੇ ਜਿਨ੍ਹਾਂ ਪੈਸਿਆਂ ਦਾ ਉਹ ਲੈਣ-ਦੇਣ ਦਾ ਵਪਾਰ ਕਰ ਰਹੇ ਸਨ, ਉਹ ਖਿੰਡਾ ਦਿੱਤੇ। ਫ਼ਿਰ ਯਿਸੂ ਨੇ ਘੁੱਗੀਆਂ ਵੇਚਣ ਵਾਲੇ ਨੂੰ ਆਖਿਆ, “ਇਹ ਸਭ ਕੁਝ ਐਥੋਂ ਲੈ ਜਾਓ ਮੇਰੇ ਪਿਤਾ ਦੇ ਘਰ ਨੂੰ ਮੰਡੀ ਨਾ ਬਣਾਓ।”