ਲੂਕਾ ਦੀ ਇੰਜੀਲ 21:9-10
ਲੂਕਾ ਦੀ ਇੰਜੀਲ 21:9-10 PERV
ਪਰ ਜਦੋਂ ਤੁਸੀਂ ਲੜਾਈਆਂ ਅਤੇ ਦੰਗਿਆਂ ਬਾਰੇ ਸੁਣੋ ਤਾਂ ਡਰਿਓ ਨਾ। ਇਹ ਸਭ ਕੁਝ ਪਹਿਲੋਂ ਹੋਣਾ ਹੈ, ਪਰ ਅੰਤ ਬਾਦ ਵਿੱਚ ਆਵੇਗਾ।” ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਕੌਮਾਂ ਇੱਕ ਦੂਸਰੇ ਦੇ ਖਿਲਾਫ਼ ਯੁੱਧ ਕਰਨਗੀਆਂ, ਅਤੇ ਰਾਜ ਇੱਕ ਦੂਸਰੇ ਦੇ ਖਿਲਾਫ਼ ਯੁੱਧ ਕਰਨਗੇ।