ਲੂਕਾ ਦੀ ਇੰਜੀਲ 4:18-19
ਲੂਕਾ ਦੀ ਇੰਜੀਲ 4:18-19 PERV
“ਪ੍ਰਭੂ ਦਾ ਆਤਮਾ ਮੇਰੇ ਨਾਲ ਹੈ। ਉਸ ਨੇ ਮੈਨੂੰ ਗਰੀਬਾਂ ਨੂੰ ਖੁਸ਼ਖਬਰੀ ਦੇਣ ਲਈ ਮਸਹ ਕੀਤਾ ਹੈ। ਉਸ ਨੇ ਮੈਨੂੰ ਕੈਦੀਆਂ ਨੂੰ ਇਹ ਐਲਾਨ ਕਰਨ ਲਈ ਭੇਜਿਆ ਕਿ ਉਹ ਮੁਕਤ ਹਨ ਅਤੇ ਅੰਨ੍ਹਿਆਂ ਨੂੰ ਕਿ ਉਹ ਦ੍ਰਿਸ਼ਟੀ ਵਾਪਸ ਪ੍ਰਾਪਤ ਕਰਣਗੇ ਅਤੇ ਸਤਾਏ ਹੋਇਆਂ ਨੂੰ ਅਤਿਆਚਾਰੀਆਂ ਤੋਂ ਮੁਕਤ ਕਰਾਉਣ ਲਈ, ਅਤੇ ਲੋਕਾਂ ਨੂੰ ਇਸ ਗੱਲ ਦਾ ਐਲਾਨ ਕਰਨ ਲਈ ਕਿ ਪ੍ਰਭੂ ਦਾ ਆਪਣੀ ਮਿਹਰ ਪ੍ਰਗਟ ਕਰਨ ਦਾ ਨਿਯੁਕਤ ਸਮਾਂ ਨੇੜੇ ਆ ਗਿਆ ਹੈ।”