ਲੂਕਾ ਦੀ ਇੰਜੀਲ 5:5-6
ਲੂਕਾ ਦੀ ਇੰਜੀਲ 5:5-6 PERV
ਸ਼ਮਊਨ ਨੇ ਜਵਾਬ ਦਿੱਤਾ, “ਮਾਲਕ! ਅਸੀਂ ਸਾਰੀ ਰਾਤ ਮੱਛੀਆਂ ਫ਼ੜਨ ਲਈ ਬਹੁਤ ਕੋਸ਼ਿਸ਼ ਕਰਦੇ ਰਹੇ, ਪਰ ਸਾਡੇ ਹੱਥ ਕੁਝ ਵੀ ਨਹੀਂ ਲੱਗਾ। ਪਰ ਤੁਸੀਂ ਆਖਦੇ ਹੋ ਕਿ ਮੈਂ ਜਾਲ ਪਾਣੀ ਵਿੱਚ ਪਾਵਾਂ। ਇਸ ਲਈ ਮੈਂ ਇੰਝ ਹੀ ਕਰਦਾ ਹਾਂ ਜਿਵੇਂ ਤੁਸੀਂ ਆਖਦੇ ਹੋ।” ਸਭ ਮਾਛੀਆਂ ਨੇ ਆਪਣੇ ਜਾਲ ਪਾਣੀ ਵਿੱਚ ਪਾਏ ਤਾਂ ਉਨ੍ਹਾਂ ਦੇ ਜਾਲ ਮੱਛੀਆਂ ਨਾਲ ਇਸ ਕਦਰ ਭਾਰੇ ਹੋ ਗਏ ਹੋ ਕਿ ਉਹ ਭਾਰ ਨਾਲ ਟੁੱਟਣੇ ਸ਼ੁਰੂ ਹੋ ਗਏ।