ਲੂਕਾ ਦੀ ਇੰਜੀਲ 6:29-30
ਲੂਕਾ ਦੀ ਇੰਜੀਲ 6:29-30 PERV
ਜੇਕਰ ਕੋਈ ਤੁਹਾਡੀ ਇੱਕ ਗਲ ਤੇ ਚਪੇੜ ਮਾਰਦਾ ਹੈ ਤਾਂ ਤੁਸੀਂ ਦੂਜੀ ਗਲ ਵੀ ਭੁਆ ਦਿਓ। ਜੇਕਰ ਕੋਈ ਤੁਹਾਡਾ ਚੋਗ਼ਾ ਖੋਂਹਦਾ ਹੈ ਤਾਂ ਉਸ ਨੂੰ ਆਪਣੀ ਕਮੀਜ ਖੋਹਣ ਤੋਂ ਵੀ ਨਾ ਰੋਕੋ। ਜੋ ਕੋਈ ਵੀ ਤੁਹਾਡੇ ਕੋਲੋ ਮੰਗੇ ਉਸ ਨੂੰ ਦੇ ਦੇਵੋ। ਜੇਕਰ ਕੋਈ ਤੁਹਾਡੀ ਕੋਈ ਵੀ ਵਸਤੂ ਲੈਂਦਾ ਹੈ ਤਾਂ ਉਸ ਨੂੰ ਵਾਪਸ ਨਾ ਮੰਗੋ।