YouVersion Logo
Search Icon

ਲੂਕਾ ਦੀ ਇੰਜੀਲ 6:38

ਲੂਕਾ ਦੀ ਇੰਜੀਲ 6:38 PERV

ਦੇਵੋ, ਤੁਹਾਨੂੰ ਵੀ ਦਿੱਤਾ ਜਾਵੇਗਾ। ਤੁਹਾਨੂੰ ਬਹੁਤ ਵੱਧੇਰੇ ਦਿੱਤਾ ਆਵੇਗਾ। ਇਹ ਤੁਹਾਡੇ ਹੱਥਾਂ ਵਿੱਚੋਂ ਵਗਾਇਆ ਜਾਵੇਗਾ ਅਤੇ ਤੁਸੀਂ ਇਸ ਨੂੰ ਫ਼ੜਨ ਯੋਗ ਨਹੀਂ ਹੋਵੋਂਗੇ। ਅਤੇ ਇਹ ਬਾਹਰ ਤੁਹਾਡੀ ਗੋਦੀ ਵਿੱਚ ਵਗੇਗਾ। ਕਿਉਂਕਿ ਜਿਸ ਮਾਪ ਨਾਲ ਤੁਸੀਂ ਦੂਸਰਿਆਂ ਨੂੰ ਮਾਪਦੇ ਹੋਂ ਉਸੇ ਮਾਪ ਨਾਲ ਤੁਹਾਨੂੰ ਵੀ ਮਾਪਿਆ ਜਾਵੇਗਾ।”