ਲੂਕਾ ਦੀ ਇੰਜੀਲ 7:38
ਲੂਕਾ ਦੀ ਇੰਜੀਲ 7:38 PERV
ਉਹ ਯਿਸੂ ਦੇ ਚਰਨਾਂ ਕੋਲ ਖੜ੍ਹੀ ਸੀ ਅਤੇ ਰੋ ਰਹੀ ਸੀ। ਉਸ ਨੇ ਆਪਣੇ ਹੰਝੂਆਂ ਨਾਲ ਉਸ ਦੇ ਪੈਰ ਗਿੱਲੇ ਕਰਨੇ ਸ਼ੁਰੂ ਕਰ ਦਿੱਤੇ, ਅਤੇ ਆਪਣੇ ਵਾਲਾਂ ਦੇ ਨਾਲ ਯਿਸੂ ਦੇ ਪੈਰਾਂ ਨੂੰ ਪੂੰਝਿਆ ਅਤੇ ਸੁਕਾਇਆ। ਉਸ ਨੇ ਕਿੰਨੀ ਵਾਰ ਉਸ ਦੇ ਪੈਰਾਂ ਨੂੰ ਚੁੰਮਿਆ ਅਤੇ ਫ਼ਿਰ ਉਸ ਦੇ ਪੈਰਾਂ ਤੇ ਅਤਰ ਮਲ ਦਿੱਤਾ।