1
ਲੂਕਾ 16:10
ਪਵਿੱਤਰ ਬਾਈਬਲ O.V. Bible (BSI)
ਜੋ ਥੋੜੇ ਤੋਂ ਥੋੜੇ ਵਿੱਚ ਦਿਆਨਤਦਾਰ ਹੈ ਸੋ ਬਹੁਤ ਵਿੱਚ ਵੀ ਦਿਆਨਤਦਾਰ ਹੈ, ਅਤੇ ਜੋ ਥੋੜੇ ਤੋਂ ਥੋੜੇ ਵਿੱਚ ਬੇਈਮਾਨ ਹੈ ਸੋ ਬਹੁਤ ਵਿੱਚ ਵੀ ਬੇਈਮਾਨ ਹੈ
Compara
Explorar ਲੂਕਾ 16:10
2
ਲੂਕਾ 16:13
ਕੋਈ ਟਹਿਲੂਆ ਦੋ ਮਾਲਕਾਂ ਦੀ ਟਹਿਲ ਨਹੀਂ ਕਰ ਸੱਕਦਾ ਕਿਉਂ ਜੋ ਉਹ ਇੱਕ ਨਾਲ ਵੈਰ ਅਤੇ ਦੂਏ ਨਾਲ ਪ੍ਰੀਤ ਰੱਖੇਗਾ, ਯਾ ਇੱਕ ਨਾਲ ਮਿਲਿਆ ਰਹੇਗਾ ਅਤੇ ਦੂਏ ਨੂੰ ਤੁੱਛ ਜਾਣੇਗਾ। ਤੁਸੀਂ ਪਰਮੇਸ਼ੁਰ ਅਤੇ ਮਾਯਾ ਦੋਹਾਂ ਦੀ ਸੇਵਾ ਨਹੀਂ ਕਰ ਸੱਕਦੇ ਹੋ।।
Explorar ਲੂਕਾ 16:13
3
ਲੂਕਾ 16:11-12
ਸੋ ਜੇ ਤੁਸੀਂ ਕੁਧਰਮ ਦੀ ਮਾਯਾ ਵਿੱਚ ਦਿਆਨਤਦਾਰ ਨਾ ਹੋਏ ਤਾਂ ਸੱਚਾ ਧਨ ਕੌਣ ਤੁਹਾਨੂੰ ਸੌਂਪੇਗਾ? ਅਰ ਜੇ ਤੁਸੀਂ ਪਰਾਏ ਮਾਲ ਵਿੱਚ ਦਿਆਨਤਦਾਰ ਨਾ ਹੋਏ ਤਾਂ ਤੁਹਾਡਾ ਆਪਣਾ ਹੀ ਕੌਣ ਤੁਹਾਨੂੰ ਦੇਵੇਗਾ?
Explorar ਲੂਕਾ 16:11-12
4
ਲੂਕਾ 16:31
ਪਰ ਉਹ ਨੇ ਉਸ ਨੂੰ ਕਿਹਾ, ਜੇ ਮੂਸਾ ਅਤੇ ਨਬੀਆਂ ਦੀ ਨਾ ਸੁਣਨ ਤਾਂ ਭਾਵੇਂ ਮੁਰਦਿਆਂ ਵਿੱਚੋਂ ਭੀ ਕੋਈ ਜੀ ਉੱਠੇ ਪਰ ਓਹ ਨਾ ਮੰਨਣਗੇ।।
Explorar ਲੂਕਾ 16:31
5
ਲੂਕਾ 16:18
ਹਰੇਕ ਜੋ ਆਪਣੀ ਤੀਵੀਂ ਨੂੰ ਤਿਆਗ ਕੇ ਦੂਈ ਨੂੰ ਵਿਆਹੇ ਸੋ ਜ਼ਨਾਹ ਕਰਦਾ ਹੈ ਅਤੇ ਜਿਹੜਾ ਖਸਮ ਦੀ ਤਿਆਗੀ ਹੋਈ ਤੀਵੀਂ ਨੂੰ ਵਿਆਹੇ ਉਹ ਜ਼ਨਾਹ ਕਰਦਾ ਹੈ।।
Explorar ਲੂਕਾ 16:18
Inici
La Bíblia
Plans
Vídeos