1
ਉਤਪਤ 5:24
ਪਵਿੱਤਰ ਬਾਈਬਲ
ਇੱਕ ਦਿਨ ਹਨੋਕ ਪਰਮੇਸ਼ੁਰ ਦੇ ਨਾਲ ਤੁਰ ਰਿਹਾ ਸੀ, ਅਤੇ ਹਨੋਕ ਗਾਇਬ ਹੋ ਗਿਆ। ਪਰਮੇਸ਼ੁਰ ਨੇ ਉਸ ਨੂੰ ਉੱਠਾ ਲਿਆ।
Compara
Explorar ਉਤਪਤ 5:24
2
ਉਤਪਤ 5:22
ਮਥੂਸਲਹ ਦੇ ਜਨਮ ਤੋਂ ਬਾਅਦ, ਹਨੋਕ ਨੇ ਪਰਮੇਸ਼ੁਰ ਦੇ ਨਾਮ ਤੁਰਦਿਆਂ 300 ਵਰ੍ਹੇ ਹੋਰ ਬਿਤਾਏ। ਉਸ ਸਮੇਂ ਦੌਰਾਨ ਉਸ ਦੇ ਹੋਰ ਧੀਆਂ ਪੁੱਤਰ ਹੋਏ।
Explorar ਉਤਪਤ 5:22
3
ਉਤਪਤ 5:1
ਇਹ ਆਦਮ ਦੇ ਪਰਿਵਾਰ ਬਾਰੇ ਪੁਸਤਕ ਹੈ। ਪਰਮੇਸ਼ੁਰ ਨੇ ਆਪਣੇ ਲੋਕਾਂ ਦੀ ਸਾਜਨਾ ਆਪਣੇ ਸਰੂਪ ਉੱਤੇ ਕੀਤੀ।
Explorar ਉਤਪਤ 5:1
4
ਉਤਪਤ 5:2
ਪਰਮੇਸ਼ੁਰ ਨੇ ਉਨ੍ਹਾਂ ਨੂੰ ਨਰ ਤੇ ਮਾਦਾ ਬਣਾਇਆ। ਅਤੇ ਓਸੇ ਦਿਨ ਜਦੋਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਸਾਜਿਆ ਸੀ ਉਸ ਨੇ ਉਨ੍ਹਾਂ ਨੂੰ “ਆਦਮ” ਦਾ ਨਾਮ ਦਿੱਤਾ।
Explorar ਉਤਪਤ 5:2
Inici
La Bíblia
Plans
Vídeos