1
ਲੂਕਾ ਦੀ ਇੰਜੀਲ 17:19
ਪਵਿੱਤਰ ਬਾਈਬਲ
ਤਦ ਯਿਸੂ ਨੇ ਉਸ ਨੂੰ ਆਖਿਆ, “ਖੜ੍ਹਾ ਹੋ! ਅਤੇ ਜਾ। ਤੇਰੇ ਵਿਸ਼ਵਾਸ ਨੇ ਹੀ ਤੈਨੂੰ ਰਾਜੀ ਕੀਤਾ ਹੈ।”
Compara
Explorar ਲੂਕਾ ਦੀ ਇੰਜੀਲ 17:19
2
ਲੂਕਾ ਦੀ ਇੰਜੀਲ 17:4
ਜੇਕਰ ਤੁਹਾਡਾ ਭਰਾ ਇੱਕ ਦਿਨ ਵਿੱਚ ਸੱਤ ਵਾਰ ਤੁਹਾਡਾ ਬੁਰਾ ਕਰਦਾ ਹੈ ਅਤੇ ਹਰ ਵਾਰ ਤੁਹਾਡੇ ਕੋਲ ਵਾਪਸ ਆਕੇ ਖਿਮਾ ਮੰਗਦਾ ਹੈ ਤਾਂ ਉਸ ਨੂੰ ਖਿਮਾ ਕਰ ਦਿਉ।”
Explorar ਲੂਕਾ ਦੀ ਇੰਜੀਲ 17:4
3
ਲੂਕਾ ਦੀ ਇੰਜੀਲ 17:15-16
ਜਦੋਂ ਉਨ੍ਹਾਂ ਵਿੱਚੋਂ ਇੱਕ ਨੇ ਵੇਖਿਆ ਕਿ ਉਹ ਚੰਗਾ ਹੋ ਗਿਆ ਸੀ ਤਾਂ ਉਹ ਯਿਸੂ ਕੋਲ ਵਾਪਸ ਆਇਆ ਅਤੇ ਉੱਚੀ ਅਵਾਜ਼ ਵਿੱਚ ਪਰਮੇਸ਼ੁਰ ਦੀ ਉਸਤਤਿ ਕਰਨ ਲੱਗਾ। ਉਸ ਨੇ ਯਿਸੂ ਦੇ ਚਰਨਾਂ ਅੱਗੇ ਸਿਰ ਝੁਕਾਇਆ ਅਤੇ ਯਿਸੂ ਦਾ ਧੰਨਵਾਦ ਕੀਤਾ। ਇਹ ਆਦਮੀ ਯਹੂਦੀ ਨਹੀਂ ਸਾਮਰੀ ਸੀ।
Explorar ਲੂਕਾ ਦੀ ਇੰਜੀਲ 17:15-16
4
ਲੂਕਾ ਦੀ ਇੰਜੀਲ 17:3
ਖਬਰਦਾਰ ਰਹੋ! “ਜੇਕਰ ਤੁਹਾਡਾ ਭਰਾ ਪਾਪ ਕਰੇ ਤਾਂ ਉਸ ਨੂੰ ਦੱਸੋ ਕਿ ਉਹ ਗਲਤ ਹੈ। ਜੇਕਰ ਉਹ ਮਾਫ਼ੀ ਮੰਗਦਾ ਹੈ ਤਾਂ ਉਸ ਨੂੰ ਮਾਫ਼ ਕਰ ਦਿਉ।
Explorar ਲੂਕਾ ਦੀ ਇੰਜੀਲ 17:3
5
ਲੂਕਾ ਦੀ ਇੰਜੀਲ 17:17
ਯਿਸੂ ਨੇ ਜਵਾਬ ਦਿੱਤਾ, “ਕੀ ਸਾਰੇ ਦਸ ਚੰਗੇ ਨਹੀਂ ਹੋਏ, ਬਾਕੀ ਦੇ ਨੌ ਕਿੱਥੇ ਹਨ?
Explorar ਲੂਕਾ ਦੀ ਇੰਜੀਲ 17:17
6
ਲੂਕਾ ਦੀ ਇੰਜੀਲ 17:6
ਪ੍ਰਭੂ ਨੇ ਆਖਿਆ, “ਜੇਕਰ ਤੁਹਾਨੂੰ ਸਰ੍ਹੋਂ ਦੇ ਦਾਣੇ ਜਿੰਨੀ ਵੀ ਵਿਸ਼ਵਾਸ ਹੈ, ਤਾਂ ਤੁਸੀਂ ਇਸ ਤੂਤ ਦੇ ਰੁੱਖ ਨੂੰ ਵੀ ਹੁਕਮ ਦੇ ਸੱਕਦੇ ਹੋ, ‘ਜਾ, ਆਪਣੇ-ਆਪ ਨੂੰ ਉਖਾੜ ਤੇ ਸਮੁੰਦਰ ਵਿੱਚ ਲੱਗ ਜਾ’ ਤਾਂ ਉਹ ਤੁਹਾਡੀ ਗੱਲ ਮੰਨ ਲਵੇਗਾ।
Explorar ਲੂਕਾ ਦੀ ਇੰਜੀਲ 17:6
7
ਲੂਕਾ ਦੀ ਇੰਜੀਲ 17:33
“ਜਿਹੜਾ ਮਨੁੱਖ ਆਪਣੀ ਜਾਨ ਬਚਾਉਣ ਦੀ ਕੋਸ਼ਿਸ਼ ਕਰੇਗਾ ਉਸ ਨੂੰ ਗੁਆ ਬੈਠੇਗਾ ਅਤੇ ਜਿਹੜਾ ਕੋਈ ਉਸ ਨੂੰ ਗੁਆਵੇ ਉਸ ਨੂੰ ਵਾਪਸ ਪਾ ਲਵੇਗਾ।
Explorar ਲੂਕਾ ਦੀ ਇੰਜੀਲ 17:33
8
ਲੂਕਾ ਦੀ ਇੰਜੀਲ 17:1-2
ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਯਕੀਨੀ ਤੌਰ ਤੇ ਅਜਿਹੀਆਂ ਗੱਲਾਂ ਹੋਣਗੀਆਂ ਜੋ ਲੋਕਾਂ ਲਈ ਪਾਪ ਦਾ ਕਾਰਣ ਬਣਨਗੀਆਂ। ਪਰ ਇਹ ਉਸ ਬੰਦੇ ਲਈ ਭਿਆਨਕ ਹੋਵੇਗਾ ਜੋ ਇਨ੍ਹਾਂ ਗੱਲਾਂ ਦਾ ਕਾਰਣ ਹੋਵੇਗਾ। ਇਨ੍ਹਾਂ ਕਮਜ਼ੋਰ ਲੋਕਾਂ ਨੂੰ ਪਾਪ ਕਮਾਉਣ ਦਾ ਕਾਰਣ ਬਨਣ ਨਾਲੋਂ ਉਸ ਮਨੁੱਖ ਲਈ ਇਹ ਚੰਗਾ ਹੋਵੇਗਾ ਕਿ ਉਸ ਦੇ ਗਲ ਵਿੱਚ ਚੱਕੀ ਦਾ ਪੁੜ ਬੰਨ੍ਹਕੇ ਉਸ ਨੂੰ ਸਮੁੰਦਰ ਵਿੱਚ ਸੁੱਟ ਦਿੱਤਾ ਜਾਵੇ।
Explorar ਲੂਕਾ ਦੀ ਇੰਜੀਲ 17:1-2
9
ਲੂਕਾ ਦੀ ਇੰਜੀਲ 17:26-27
“ਜਿਸ ਤਰ੍ਹਾਂ ਨੂਹ ਦੇ ਦਿਨਾਂ ਵਿੱਚ ਹੋਇਆ ਸੀ ਉਸੇ ਤਰ੍ਹਾਂ ਮਨੁੱਖ ਦੇ ਪੁੱਤਰ ਦੇ ਦਿਨਾਂ ਵਿੱਚ ਵੀ ਹੋਵੇਗਾ। ਜਦੋਂ ਤੱਕ ਨੂਹ ਨੇ ਕਿਸ਼ਤੀ ਵਿੱਚ ਪ੍ਰਵੇਸ਼ ਕੀਤਾ, ਲੋਕ ਖਾਂਦੇ-ਪੀਂਦੇ, ਵਿਆਹ ਕਰਦੇ ਅਤੇ ਵਿਆਹੇ ਜਾਂਦੇ ਸਨ। ਪਰ ਤਦ ਹੜ੍ਹ ਆਇਆ ਅਤੇ ਉਸ ਵਿੱਚ ਸਭ ਲੋਕ ਖਤਮ ਹੋ ਗਏ।
Explorar ਲੂਕਾ ਦੀ ਇੰਜੀਲ 17:26-27
Inici
La Bíblia
Plans
Vídeos