ਯੂਹੰਨਾ ਦੀ ਇੰਜੀਲ 1:10-11
ਯੂਹੰਨਾ ਦੀ ਇੰਜੀਲ 1:10-11 PERV
ਸ਼ਬਦ ਪਹਿਲਾਂ ਤੋਂ ਹੀ ਸੰਸਾਰ ਵਿੱਚ ਸੀ। ਉਸ ਰਾਹੀਂ ਸੰਸਾਰ ਰਚਿਆ ਗਿਆ ਸੀ। ਪਰ ਸੰਸਾਰ ਨੇ ਉਸ ਨੂੰ ਨਹੀਂ ਪਛਾਣਿਆ। ਉਹ ਆਪਣੇ ਘਰ ਵਿੱਚ ਆਇਆ ਸੀ, ਪਰ ਉਸ ਦੇ ਆਪਣੇ ਹੀ ਲੋਕਾਂ ਨੇ ਉਸ ਨੂੰ ਕਬੂਲ ਨਾ ਕੀਤਾ।