ਯੂਹੰਨਾ ਦੀ ਇੰਜੀਲ 12:3

ਯੂਹੰਨਾ ਦੀ ਇੰਜੀਲ 12:3 PERV

ਮਰਿਯਮ ਨੇ ਨਰਦ ਦੀ ਜੜ੍ਹ ਤੋਂ ਬਣੇ ਮਹਿੰਗੇ ਅਤਰ ਦਾ ਅੱਧਾ ਸੇਰ ਲਿਆ। ਉਸ ਨੇ ਇਸ ਨੂੰ ਯਿਸੂ ਦੇ ਚਰਣਾਂ ਉੱਤੇ ਡੋਲ੍ਹਿਆ ਅਤੇ ਆਪਣੇ ਵਾਲਾਂ ਨਾਲ ਉਸ ਦੇ ਪੈਰ ਪੂੰਝੇ। ਸਾਰਾ ਘਰ ਅਤਰ ਦੀ ਸੁਗੰਧ ਨਾਲ ਭਰ ਗਿਆ।