ਯੂਹੰਨਾ ਦੀ ਇੰਜੀਲ 2:11

ਯੂਹੰਨਾ ਦੀ ਇੰਜੀਲ 2:11 PERV

ਇਹ ਪਹਿਲਾ ਕਰਿਸ਼ਮਾ ਸੀ ਜੋ ਯਿਸੂ ਨੇ ਕੀਤਾ। ਅਤੇ ਇਹ ਗਲੀਲ ਦੇ ਨਗਰ ਕਾਨਾ ਵਿੱਚ ਕੀਤਾ ਗਿਆ ਸੀ। ਇਉਂ ਯਿਸੂ ਨੇ ਆਪਣੀ ਮਹਾਨਤਾ ਪ੍ਰਗਟਾਈ। ਉਸ ਦੇ ਚੇਲਿਆਂ ਨੇ ਇਸ ਵਿੱਚ ਵਿਸ਼ਵਾਸ ਕੀਤਾ।