ਯੂਹੰਨਾ ਦੀ ਇੰਜੀਲ 9:39

ਯੂਹੰਨਾ ਦੀ ਇੰਜੀਲ 9:39 PERV

ਯਿਸੂ ਨੇ ਆਖਿਆ, “ਮੈਂ ਇਸ ਦੁਨੀਆਂ ਤੇ ਨਿਆਂ ਕਰਨ ਲਈ ਆਇਆ ਹਾਂ। ਮੈਂ ਇਸ ਜਗਤ ਤੇ ਇਸ ਲਈ ਆਇਆ ਤਾਂ ਜੋ ਅੰਨ੍ਹੇ ਵੇਖ ਸੱਕਣ ਅਤੇ ਉਹ ਜਿਹੜੇ ਸੋਚਦੇ ਹਨ ਕਿ ਉਹ ਵੇਖ ਸੱਕਦੇ ਹਨ ਅੰਨ੍ਹੇ ਹੋ ਜਾਣ।”