ਲੂਕਾ ਦੀ ਇੰਜੀਲ 18:7-8

ਲੂਕਾ ਦੀ ਇੰਜੀਲ 18:7-8 PERV

ਜਦੋਂ ਪਰਮੇਸ਼ੁਰ ਦੇ ਚੁਣੇ ਹੋਏ ਲੋਕ ਦਿਨ-ਰਾਤ ਉਸ ਅੱਗੇ ਦੁਹਾਈ ਦਿੰਦੇ ਰਹਿੰਦੇ ਹਨ ਤਾਂ ਨਿਸ਼ਚਿਤ ਹੀ ਉਹ ਆਪਣੇ ਲੋਕਾਂ ਨੂੰ ਨਿਆਂ ਦੇਵੇਗਾ। ਉਹ ਬਿਨਾ ਦੇਰੀ ਕੀਤਿਆਂ ਆਪਣੇ ਚੁਣੇ ਹੋਏ ਲੋਕਾਂ ਨੂੰ ਜਵਾਬ ਦੇਵੇਗਾ। ਮੈਂ ਤੁਹਾਨੂੰ ਦੱਸਦਾ ਹਾਂ ਕਿ ਪਰਮੇਸ਼ੁਰ ਛੇਤੀ ਹੀ ਆਪਣੇ ਲੋਕਾਂ ਦੀ ਮਦਦ ਕਰੇਗਾ ਅਤੇ ਉਨ੍ਹਾਂ ਨੂੰ ਨਿਆਂ ਦੇਵੇਗਾ। ਪਰ ਜਦੋਂ ਮਨੁੱਖ ਦਾ ਪੁੱਤਰ ਆਵੇਗਾ, ਕੀ ਉਹ ਧਰਤੀ ਤੇ ਉਨ੍ਹਾਂ ਲੋਕਾਂ ਨੂੰ ਲੱਭੇਗਾ ਜਿਨ੍ਹਾਂ ਨੂੰ ਉਸ ਵਿੱਚ ਵਿਸ਼ਵਾਸ ਹੈ?”