ਲੂਕਾ ਦੀ ਇੰਜੀਲ 19:38

ਲੂਕਾ ਦੀ ਇੰਜੀਲ 19:38 PERV

ਉਨ੍ਹਾਂ ਨੇ ਆਖਿਆ, “‘ਧੰਨ ਹੈ! ਜੋ ਪ੍ਰਭੂ ਦੇ ਨਾਂ ਤੇ ਆਉਂਦਾ ਹੈ।’ ਸੁਰਗ ਵਿੱਚ ਸ਼ਾਂਤੀ ਹੋਵੇ ਅਤੇ ਪਰਮੇਸ਼ੁਰ ਨੂੰ ਮਹਿਮਾ।”