ਲੂਕਾ ਦੀ ਇੰਜੀਲ 19:39-40

ਲੂਕਾ ਦੀ ਇੰਜੀਲ 19:39-40 PERV

ਭੀੜ ਵਿੱਚੋਂ ਕੁਝ ਫਰੀਸੀਆਂ ਨੇ ਯਿਸੂ ਨੂੰ ਆਖਿਆ, “ਸੁਆਮੀ! ਆਪਣੇ ਚੇਲਿਆਂ ਨੂੰ ਆਖੋ ਕਿ ਇੰਝ ਕਹਿਣ ਤੋਂ ਬਾਜ ਆਉਣ!” ਪਰ ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਦੱਸਦਾ ਹਾਂ ਇਹ ਗੱਲਾਂ ਜ਼ਰੂਰ ਆਖਣੀਆਂ ਚਾਹੀਦੀਆਂ ਹਨ। ਜੇਕਰ ਮੇਰੇ ਚੇਲੇ ਚੁੱਪ ਕਰ ਜਾਣਗੇ ਤਾਂ ਇਹ ਪੱਥਰ ਅਜਿਹਾ ਬੋਲ ਉੱਠਣਗੇ।”