ਲੂਕਾ ਦੀ ਇੰਜੀਲ 19:5-6

ਲੂਕਾ ਦੀ ਇੰਜੀਲ 19:5-6 PERV

ਜਦੋਂ ਯਿਸੂ ਉਸ ਥਾਵੇਂ ਅੱਪੜਿਆ, ਉਸ ਉੱਪਰ ਤੱਕਿਆ ਅਤੇ ਜ਼ੱਕੀ ਨੂੰ ਰੁੱਖ ਉੱਤੇ ਵੇਖਿਆ। ਯਿਸੂ ਨੇ ਉਸ ਨੂੰ ਆਖਿਆ, “ਜ਼ੱਕੀ, ਜਲਦੀ ਹੇਠਾਂ ਉੱਤਰ ਆ! ਅੱਜ ਮੈਂ ਤੇਰੇ ਘਰ ਰੁਕਣਾ ਹੈ।” ਜ਼ੱਕੀ ਫ਼ਟਾਫ਼ਟ ਹੇਠਾਂ ਉੱਤਰਿਆ ਅਤੇ ਉਸ ਨੇ ਖੁਸ਼ੀ ਨਾਲ ਯਿਸੂ ਨੂੰ ਆਪਣੇ ਘਰ ਸੱਦਾ ਦਿੱਤਾ।