ਲੂਕਾ ਦੀ ਇੰਜੀਲ 20:46-47
ਲੂਕਾ ਦੀ ਇੰਜੀਲ 20:46-47 PERV
“ਨੇਮ ਦੇ ਉਪਦੇਸ਼ਕਾਂ ਕੋਲੋਂ ਖਬਰਦਾਰ ਰਹੋ ਜਿਹੜੇ ਲੰਬੇ ਚੋਗੇ ਪਾਕੇ ਫਿਰਨਾ ਪਸੰਦ ਕਰਦੇ ਹਨ ਅਤੇ ਬਜ਼ਾਰਾਂ ਵਿੱਚ ਸਲਾਮ ਲੈਣਾ ਅਤੇ ਪ੍ਰਾਰਥਨਾ ਸਥਾਨਾਂ ਵਿੱਚ ਅਗਲੀਆਂ ਕੁਰਸੀਆਂ ਅਤੇ ਦਾਅਵਤਾਂ ਵਿੱਚ ਬਹੁਤ ਮਹੱਤਵਪੂਰਨ ਥਾਵਾਂ ਚਾਹੁੰਦੇ ਹਨ। ਉਹ ਵਿਧਵਾਵਾਂ ਦੇ ਘਰ ਲੁੱਟ ਲੈਂਦੇ ਹਨ ਅਤੇ ਬਾਦ ਵਿੱਚ ਲੰਬੀਆਂ-ਲੰਬੀਆਂ ਪ੍ਰਾਰਥਨਾ ਕਰਕੇ ਚੰਗੇ ਬਨਣ ਦਾ ਢੋਂਗ ਕਰਦੇ ਹਨ। ਉਨ੍ਹਾਂ ਨੂੰ ਵੱਧੇਰੇ ਸਜਾ ਮਿਲੇਗੀ।”