ਲੂਕਾ ਦੀ ਇੰਜੀਲ 21:10

ਲੂਕਾ ਦੀ ਇੰਜੀਲ 21:10 PERV

ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਕੌਮਾਂ ਇੱਕ ਦੂਸਰੇ ਦੇ ਖਿਲਾਫ਼ ਯੁੱਧ ਕਰਨਗੀਆਂ, ਅਤੇ ਰਾਜ ਇੱਕ ਦੂਸਰੇ ਦੇ ਖਿਲਾਫ਼ ਯੁੱਧ ਕਰਨਗੇ।