ਲੂਕਾ ਦੀ ਇੰਜੀਲ 21:8

ਲੂਕਾ ਦੀ ਇੰਜੀਲ 21:8 PERV

ਯਿਸੂ ਨੇ ਕਿਹਾ, “ਸਾਵੱਧਾਨ ਰਹੋ! ਤਾਂ ਜੋ ਕੋਈ ਵੀ ਤੁਹਾਨੂੰ ਮੂਰਖ ਨਾ ਬਣਾ ਸੱਕੇ। ਬਹੁਤ ਸਾਰੇ ਲੋਕ ਮੇਰੇ ਨਾਂ ਤੇ ਆਉਣਗੇ ਅਤੇ ਆਖਣਗੇ, ‘ਮੈਂ ਮਸੀਹ ਹਾਂ’, ਅਤੇ ‘ਸਹੀ ਵਕਤ ਆ ਗਿਆ ਹੈ!’ ਪਰ ਉਨ੍ਹਾਂ ਦੇ ਪਿੱਛੇ ਨਾ ਲੱਗਿਓ।